Punjab

ਚੀਫ ਖਾਲਸਾ ਦੀਵਾਨ ਦੇ ਇਕ ਹੋਰ ਮੈਂਬਰ ਦਾ ਕਾਰਾ, ਅਸ਼ਲੀਲ ਤਸਵੀਰਾਂ ਵਾਇਰਲPunjabkesari TV

5 years ago

ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਵਾਰ ਫਿਰ ਇਹ ਸੰਸਥਾ ਸੁਰਖੀਆਂ ਵਿਚ ਹੈ....  ਇਸ ਵਾਰ ਚੀਫ ਖਾਲਸਾ ਦੀਵਾਨ ਦੇ ਇਕ ਮੈਂਬਰ ਰਮਿੰਦਰ ਸਿੰਘ ਨੇ ਸੰਸਥਾ ਦੇ ਵਟਸਐਪ ਗਰੁੱਪ ਵਿਚ ਅਸ਼ਲੀਲ ਤਸਵੀਰਾਂ ਪਾ ਦਿੱਤੀਆਂ.... ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਬਵਾਲ ਮਚ ਗਿਆ..... ਜਿਸ ਤੋਂ ਬਾਅਦ ਚੀਫ ਖਾਲਸਾ ਦੀਵਾਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਮੈਂਬਰ ਨੂੰ ਬਾਹਰ ਦਾ ਰਸਤਾ ਦਿੱਖਾ ਦਿੱਤਾ....
 

NEXT VIDEOS