Punjab

Narendra Modi ਨੂੰ ਪੰਜਾਬ ਆਉਣ ਦਾ ਸੱਦਾ ਦੇਣ ਪਹੁੰਚੇ CaptainPunjabkesari TV

4 years ago

ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਸਬੰਧੀ ਮੁੱਖ ਮੰਤਰੀ ਕੈਪਟਨ ਨੇ ਪੀਐਮ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਨਰੇਂਦਰ ਮੋਦੀ ਨੂੰ ਧਾਰਮਿਕ ਸਮਾਗਮਾਂ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੀਐਮ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੀਐਮ ਕੈਪਟਨ ਨੇ ਟਵਿੱਟਰ ‘ਤੇ ਇਸਦੀ ਜਾਣਕਾਰੀ ਦਿੱਤੀ ਹੈ। ਅਮਰਿੰਦਰ ਸਿੰਘ ਨੇ ਉਨਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਜਿਸ ‘ਚ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੁੱਲਣ ਦੀ ਗੱਲ ਕਹੀ ਜਾ ਰਹੀ ਹੈ।
 

NEXT VIDEOS