Punjab

ਕਸ਼ਮੀਰ ਤੋਂ ਧਾਰਾ 370 ਹਟਾਉਨਾ ਗਲਤ- ਕੈਪਟਨPunjabkesari TV

4 years ago

ਚੰਡੀਗੜ੍ਹ- ਮੋਦੀ ਸਰਕਾਰ ਵਲੋਂ ਕਸ਼ਮੀਰ ਚ ਧਾਰਾ 370 ਅਤੇ 35 ਏ ਹਟਾਉਣ ਦੇ ਫੈਸਲੇ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਗਲਤ ਦੱਸਿਆ ਹੈ.ਸੀ.ਐੱਮ ਕੈਪਟਨ ਅਮਰਿੰਦਰ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਸੰਵਿਧਾਨ ਨੂੰ ਛਿੱਕੇ ਟੰਗ ਕੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ.

NEXT VIDEOS