Punjab

Raja Warring ਤੇ Ghubaya ਨੂੰ ਟਿਕਟ ਮਿਲਣ 'ਤੇ ਵਰਕਰਾਂ ਨੇ ਵੰਡੇ ਲੱਡੂPunjabkesari TV

4 years ago

ਬਠਿੰਡਾ ਤੋਂ ਰਾਜਾ ਵੜਿੰਗ ਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਖਬਰ ਨਾਲ ਸ਼੍ਰੀ ਮੁਕਤਸਰ ਸਾਹਿਬ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ.... ਜਿਸ ਦੇ ਚੱਲਦੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ.... ਹਰਸਿਮਰਤ ਨੂੰ ਚੈਲੰਜ ਦਿੱਤਾ ਕਿ ਹੁਣ ਬਠਿੰਡਾ ਛੱਡ ਕੇ ਨਾ ਭੱਜੇ....