PUNJAB 2020

ਕੁੱਟਮਾਰ ਤੋਂ ਬਾਅਦ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਗਰਮਾਇਆPunjabkesari TV

10 months ago

ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਨਾਲ ਹੋਈ ਕੁੱਟਮਾਰ ਦੇ ਬਾਅਦ ਉਸਦੀ ਮੌਤ ਦਾ ਮਾਮਲਾ ਗਰਮਾ ਗਿਆ ਐ...ਮ੍ਰਿਤਕ ਦੇ ਪਰਿਵਾਰਿਕ ਮੈਂਬਰ ਤੇ ਜਥੇਬੰਦੀਆਂ ਆਰੋਪੀਆਂ ਨੂੰ ਸ਼ਖਤ ਤੋਂ ਸ਼ਖਤ ਸਜਾ ਤੇ ਪਰਿਵਾਰ ਨੂੰ ਮੁਆਵਜੇ ਦੇ ਨਾਲ-ਨਾਲ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਨੇ...ਪਿੰਡ ਚੰਗਾਲੀਵਾਲਾ 'ਚ ਕੁਝ ਲੋਕਾਂ ਵੱਲੋਂ ਇਕ ਦਲਿਤ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ..ਜਿਸਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ, ਜਿਥੇ ਇੰਫੈਕਸ਼ਨ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟਣੀਆਂ ਪਈਆਂ ਸਨ ਤੇ 16 ਨਵੰਬਰ ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ...