Punjab

Ranjit Singh Dhadrian wale ਖਿਲਾਫ ਮਾਣ ਹਾਨੀ ਦਾ ਕੇਸ!Punjabkesari TV

4 years ago

ਅਕਸਰ ਸੁਰਖੀਆਂ ਵਿਚ ਰਹਿਣ ਵਾਲੇ ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੀਆਂ ਦੀਆਂ ਮੁਸ਼ਕਿਲਾਂ ਵਧਣ ਜਾ ਰਹੀਆਂ ਨੇ.....ਢੱਡਰੀਆਂ ਵਾਲਿਆਂ ਖਿਲਾਫ ਫਤਿਹਗੜ੍ਹ ਸਾਹਿਬ ਦੀ ਇਕ ਅਦਾਲਤ ਵਿਚ ਮਾਣਹਾਨੀ ਦਾ ਮੁਕੱਦਮਾ ਕੀਤਾ ਗਿਆ ਹੈ..... ਇਹ ਮੁਕੱਦਮਾ ਸ਼੍ਰੋਮਣੀ ਕਮੇਟੀ ਤੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ ਹੈ.....