Punjab

ਡੇਰੇ ਦੇ ਸੇਵਾਦਾਰ ਦੇ ਹੋਏ ਕਤਲ ਦਾ ਮਾਮਲਾ ਸੁਲਝਿਆPunjabkesari TV

4 years ago

ਫਰੀਦਕੋਟ ਦੇ ਪਿੰਡ ਕੋਟ ਸੁਖੀਆ 'ਚ ਸਥਿਤ ਡੇਰਾ ਬਾਬਾ ਹਰਕਾ ਦਾਸ ਦੇ ਸੇਵਾਦਾਰ ਬਾਬਾ ਦਿਆਲ ਦਾਸ ਦੇ ਹੋਏ ਕਤਲ ਦਾ ਮਾਮਲਾ ਪੁਲਸ ਨੇ ਸੁਲਝਾ ਲਿਆ ਐ...ਇਸ ਮਾਮਲੇ 'ਚ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਐ...ਪੁਲਸ ਮੁਤਾਬਕ ਬਾਬਾ ਦਿਆਲ ਦਾਸ ਦਾ ਕਤਲ ਡੇਰੇ ਦੀ ਗੱਦੀ ਨੂੰ ਲੈ ਕੇ ਕੀਤਾ ਗਿਆ ਹੈ

NEXT VIDEOS