Punjab

Dhananjay School Case :ਸਕੂਲ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗPunjabkesari TV

4 years ago

ਪੰਜਾਬ 'ਚ ਵਾਪਰ ਰਹੀਆਂ ਸਕੂਲਾਂ ਵਿੱਚ ਵੱਖ ਵੱਖ ਵਿਦਿਆਰਥੀਆਂ ਨਾਲ ਘਟਨਾਵਾਂ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਅਜਿਹੇ ਸਕੂਲਾਂ ਦੀ ਮਾਨਤਾ ਰੱਦ ਕਰਨ ਦੀ ਗੱਲ ਆਖੀ ਹੈ ਤਾਂ ਜੋ ਹੋਰ ਸਕੂਲ ਪ੍ਰਬੰਧਕਾਂ ਨੂੰ ਵੀ ਸਬਕ ਮਿਲ ਸਕੇ ਤੇ ਅਜਿਹੀਆਂ ਘਟਨਾਵਾਂ ਵਾਪਰਨ ਤੇ ਕੰਟਰੋਲ ਕੀਤਾ ਜਾ ਸਕੇ ।
 

NEXT VIDEOS