Punjab

Dubai 'ਚ ਦਰਦਨਾਕ ਹਾਦਸੇ ਵਿਚ ਪੰਜਾਬੀ ਦੀ ਮੌਤPunjabkesari TV

4 years ago

ਜਲੰਧਰ ਦੇ ਕੁੱਕੜ ਪਿੰਡ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਮੌਤ ਦੀ ਖਬਰ ਪਹੁੰਚੀ... ਦੁਬਈ ਵਿਚ ਗੈਸ ਕਟਿੰਗ ਕਰਦੇ ਸਮੇਂ ਹੋਏ ਧਮਾਕੇ ਵਿਚ ਬਲਵਿੰਦਰ ਸਿੰਘ ਦੇ ਸਿਰ 'ਤੇ ਸੱਟ ਲੱਗੀ ਸੀ....ਤੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਬਲਵਿੰਦਰ ਸਿੰਘ ਨੇ ਦਮ ਤੋੜ ਦਿੱਤਾ..... ਬਲਵਿੰਦਰ ਬੀਤੇ 22 ਸਾਲਾਂ ਤੋਂ ਦੁਬਈ ਵਿਚ ਕੰਮ ਕਰ ਰਹੇ ਸਨ...
 

NEXT VIDEOS