Punjab

ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਲਾਈਲਾਮਾPunjabkesari TV

4 years ago

ਬੀਤੇ ਦਿੰਨੀ ਧਰਮ ਗੁਰੂ ਦਲਾਈਲਾਮਾ ਅੰਮ੍ਰਿਤਸਰ 'ਚ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕ ਓਨਾ ਕੀਰਤਨ ਦਾ ਆਨੰਦ ਮਾਣਿਆ। ਓਨਾ ਦੇ ਦਰਬਾਰ ਸਾਹਿਬ ਪਹੁੰਚਣ 'ਤੇ ਸੰਗਤਾਂ 'ਚ ਵੀ ਕਾਫੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਦਲਾਈਲਾਮਾ ਨੂੰ ਸਰੋਪਾ ਪਾਕੇ ਸਨਮਾਨਿਤ ਵੀ ਕੀਤਾ ਗਿਆ।