PUNJAB 2020

ਉਜੜੇ Khokha Shopkeepers ਨੇ ਖੋਲ੍ਹਿਆ ਸਰਕਾਰ ਖਿਲਾਫ ਮੋਰਚਾPunjabkesari TV

1 views 5 months ago

ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੇ ਖਜਾਨਾ ਵਾਲਾ ਗੇਟ ਇਲਾਕੇ ਦੀਆਂ ਨੇ, ਜਿਥੇ ਖੋਖਾ ਮਾਰਕਿਟ ਨੂੰ ਉਜਾੜੇ ਜਾਣ ਦੇ ਵਿਰੋਧ 'ਚ ਲੋਕਾਂ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ... ਦਰਅਸ਼ਲ, ਸ਼ਹਿਰ ਦੇ ਸੁੰਦਰੀਕਰਨ ਪ੍ਰਾਜੈਕਟ ਤਹਿਤ ਪੂਰੀ ਖੋਖਾ ਮਾਰਕਿਟ ਨੂੰ ਹਟਾ ਦਿੱਤਾ ਗਿਆ ਐ... ਜਿਸ ਨਾਲ 40-50 ਪਰਿਵਾਰਾਂ ਨੂੰ ਰੋਟੀ ਦੇ ਲਾਲੇ ਪੈ ਗਏ ਨੇ... ਕਿਸੇ ਪਾਸੇ ਕੋਈ ਵਾਹ ਨਾ ਚੱਲਦੀ ਵੇਖ ਇਨ੍ਹਾਂ ਪਰਿਵਾਰਾਂ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਐ... ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਜਗ੍ਹਾ ਦੇ ਬਦਲੇ ਜਗ੍ਹਾ ਨਾ ਦਿੱਤੀ ਗਈ ਤਾਂ ਉਹ ਆਤਮਦਾਹ ਕਰ ਲੈਣਗੇ...