PUNJAB 2020

ਦਲਬੀਰ ਕਤਲ ਮਾਮਲਾ : ਅਕਾਲੀ ਦਲ ਨੇ ਲਾਇਆ SSP ਦਫਤਰ ਬਾਹਰ ਧਰਨਾPunjabkesari TV

10 months ago

ਬਟਾਲਾ ਦੇ ਪਿੰਡ ਢਿਲਵਾਂ 'ਚ ਅਕਾਲੀ ਦਲ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ..ਜਿਸਤੋਂ ਬਾਅਦ ਇਹ ਮਾਮਲਾ ਗਰਮਾਉਂਦਾ ਜਾ ਰਿਹਾ ਐ...ਇਸ ਮਾਮਲੇ 'ਚ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ 'ਤੇ ਪਰਿਵਾਰ ਤੇ ਅਕਾਲੀ ਦਲ ਨੇ ਬਟਾਲਾ ਐਸ.ਐਸ.ਪੀ. ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ .ਪੁਲਸ ਪ੍ਰਸ਼ਾਸਨ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਨਾਅਰੇਬਾਜੀ ਕੀਤੀ...ਐਸ.ਐਸ.ਪੀ. ਦਫਤਰ ਬਾਹਰ ਧਰਨੇ 'ਤੇ ਬੈਠੇ ਵਿਧਾਇਕ ਲੋਧੀਨੰਗਲ ਨੇ ਦੋਸ਼ ਲਗਾਇਆ ਕਿ ਪੁਲਸ ਸਿਆਸੀ ਦਬਾਅ ਦੇ ਚੱਲਦਿਆਂ ਕਾਰਵਾਈ ਨਹੀਂ ਕਰ ਰਹੀ ਐ...