Punjab

Malwa 'ਚ ਦਿਖਿਆ Punjab ਬੰਦ ਦਾ ਅਸਰPunjabkesari TV

4 years ago

ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਮੰਦਰ ਢਾਹੇ ਜਾਣ ਤੋਂ ਬਾਅਦ ਦੇਸ਼ ਭਰ 'ਚ ਰਵਿਦਾਸ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ....ਇਸ ਕੜੀ ਤਹਿਤ ਰਵਿਦਾਸ ਭਾਈਚਾਰੇ ਵਲੋਂ 13 ਅਗਸਤ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ...ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ 'ਚ ਦੇਖਣ ਨੂੰ ਮਿਲਿਆ....ਪੰਜਾਬ 'ਚ ਜੇਕਰ ਗੱਲ ਮਾਲਵੇ ਦੀ ਗੱਲ ਕੀਤੀ ਜਾਵੇ ਤਾਂ ਇਥੇ ਫਰੀਦਕੋਟ, ਫਾਜ਼ਿਲਕਾ ਤੇ ਸੰਗਰੂਰ 'ਚ ਬੰਦ ਨੂੰ ਪੂਰਨ ਸਮਰਥਨ ਮਿਲਿਆ ਹੈ.....ਤਸਵੀਰਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਨ੍ਹਾਂ ਸ਼ਹਿਰਾਂ ਦੇ ਬਾਜ਼ਾਰ ਪੂਰਨ ਤੌਰ 'ਤੇ ਬੰਦ ਨੇ.....ਪੁਲਸ ਵਲੋਂ ਵੀ ਥਾਂ-ਥਾਂ 'ਤੇ ਸੁਰੱਖਿਆ ਦੇ ਮੱਦੇਨਜ਼ਰ ਜਵਾਨ ਤਾਇਨਾਤ ਕੀਤੇ ਗਏ ਨੇ......ਤੇ ਪ੍ਰਦਰਸ਼ਨਕਾਰੀਆਂ ਵਲੋਂ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਵਿਅਕਤ ਕੀਤਾ ਜਾ ਰਿਹਾ ਹੈ.....
 

NEXT VIDEOS