Punjab

Batala 'ਚ ਕਿਸਾਨ ਦਾ ਬੇਰਹਿਮੀ ਨਾਲ ਕਤਲ, ਕਾਤਲਾਂ ਦੀ ਭਾਲ 'ਚ ਜੁੱਟੀ PolicePunjabkesari TV

4 years ago

#jagbani#Farmer#Police
ਬਟਾਲਾ ਅਧੀਨ ਪੈਂਦੇ ਪਿੰਡ ਵੀਝਵਾ 'ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਕਿਸਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ....ਮ੍ਰਿਤਕ ਜਗਵੰਤ ਸਿੰਘ ਦੇ ਰਿਸ਼ਤੇਦਾਰ ਰਵਿੰਦਰ ਸਿੰਘ ਨੇ ਦੱਸਿਆ ਜਗਵੰਤ ਨੂੰ ਘਰੋਂ ਬਾਹਰ ਕਿਸੇ ਨੇ ਆਵਾਜ਼ ਦਿੱਤੀ...ਜਦੋਂ ਉਹ ਬਾਹਰ ਦੇਖਣ ਗਿਆ ਤਾਂ ਉਕਤ ਵਿਅਕਤੀਆਂ ਵਲੋਂ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ ਗਈਆਂ....ਜਿਸ ਕਾਰਨ ਜਗਵੰਤ ਦੀ ਮੌਕੇ 'ਤੇ ਹੀ ਮੌਤ ਹੋ ਗਈ.....ਰਵਿੰਦਰ ਸਿੰਘ ਮੁਤਾਬਕ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ....ਉਕਤ ਵਿਅਕਤੀਆਂ ਵਲੋਂ ਜਗਵੰਤ ਨੂੰ ਆਪਣਾ ਨਿਸ਼ਾਨਾ ਕਿਉਂ ਬਣਾਇਆ ਗਿਆ...ਇਸ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ.....

NEXT VIDEOS