Punjab

Government ਦੀ ਇੱਟ ਨਾਲ ਇੱਟ ਖੜਕਾਉਣ ਜਾਂਦੇ ਕਿਸਾਨਾਂ ਦਾ ਅੜਿੱਕਾ ਬਣੀ PolicePunjabkesari TV

4 years ago

#jagbani#Farmers#Government
ਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਉਣ ਦੇ ਰੋਸ ਵਜੋਂ ਕਿਸਾਨਾਂ ਸਮੇਤ 11 ਵੱਖ-ਵੱਖ ਜੱਥੇਬੰਦੀਆਂ ਨੇ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ....ਤਸਵੀਰਾਂ ਸੰਗਰੂਰ, ਬਠਿੰਡਾ ਤੇ ਤਲਵੰਡੀ ਸਾਬੋ ਦੀਆਂ ਨੇ....ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕਸ਼ਮੀਰੀਆਂ ਦੇ ਹੱਕ 'ਚ ਅੱਜ ਮੋਹਾਲੀ ਦੇ ਦੁਸਹਿਰਾ ਗਰਾਊਂਡ 'ਚ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਮੋਹਾਲੀ ਜਾਣ ਤੋਂ ਰੋਕ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਜੱਥੇਬੰਦੀਆਂ ਵਲੋਂ ਆਪਣੇ-ਆਪਣੇ ਜ਼ਿਲੇ 'ਚ ਮੁੱਖ ਮਾਰਗ ਜਾਮ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ....ਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾ ਰਹੀ ਹੈ.....

 

NEXT VIDEOS