Punjab

Demands ਨੂੰ ਲੈ ਕੇ ਕਿਸਾਨਾਂ ਨੇ Government ਖਿਲਾਫ ਖੋਲ੍ਹਿਆ ਮੋਰਚਾPunjabkesari TV

5 years ago

ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਨੇ, ਜਿਥੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਸਰਕਾਰਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਐ... ਵਿਸ਼ਾਲ ਰੋਸ ਰੈਲੀ ਕਰਦਿਆਂ ਕਿਸਾਨਾਂ ਨੇ ਜੇਲ ਭਰੋ ਅੰਦੋਲਨ ਦਾ ਐਲਾਨ ਕੀਤਾ... ਇਸ ਧਰਨੇ 'ਚ ਕਿਸਾਨਾਂ ਦੇ ਪਰਿਵਾਰਾਂ ਨੇ ਵੀ ਸ਼ਮੂਲੀਅਤ ਕੀਤੀਆਂ.... ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਕਿਸਾਨਾਂ ਨੂੰ ਮਾਰਨ 'ਤੇ ਤੁਲੀਆਂ ਹੋਈਆਂ ਹਨ...ਉਨ੍ਹਾਂ ਅਨਾਜ ਮੰਡੀਆਂ ਨੂੰ ਤੋੜਣ ਦਾ ਵਿਰੋਧ ਕਰਦਿਆਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ... 

NEXT VIDEOS