Punjab

Bhargo Camp 'ਚ 2 ਧਿਰਾਂ ਵਿਚਾਲੇ ਖੂਨੀ ਤਕਰਾਰPunjabkesari TV

4 years ago

ਕੁੱਟਮਾਰ ਦੀਆਂ ਇਹ ਤਸਵੀਰਾਂ ਜਲੰਧਰ ਦੇ ਭਾਰਗੋ ਕੈਂਪ ਦੀਆਂ ਨੇ......ਜਿਥੇ 350 ਰੁਪਏ ਦੀ ਡੀ.ਜੇ. ਦੀ ਪਲੇਟ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ ਹੋ ਗਈ....ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਮਹਿਲਾ ਤੇ ਵਿਅਕਤੀ ਇਕ ਦੂਜੇ ਨਾਲ ਹੱਥੋ ਪਾਈ ਹੋ ਰਹੇ ਨੇ.....ਮਨਦੀਪ ਦਾ ਕਹਿਣਾ ਹੈ ਕਿ ਉਹ ਆਪਣੀ ਗਲੀ 'ਚ ਖੜਾ ਸੀ ਕਿ ਵਰਿੰਦਰ ਕੁਮਾਰ ਨੇ ਉਸ 'ਤੇ ਡੀ.ਜੇ. ਪਲੇਟ ਚੋਰੀ ਕਰਨ ਦਾ ਇਲਜ਼ਾਮ ਲਗਾ ਕੇ ਗਾਲੀ ਗਲੋਚ ਸ਼ੁਰੂ ਕਰ ਦਿੱਤਾ ਤੇ ਫਿਰ ਉਸ ਨਾਲ ਕੁੱਟਮਾਰ ਕਰਨ ਲੱਗਾ ਇੰਨਾ ਹੀ ਨਹੀਂ ਵਰਿੰਦਰ ਨੇ ਉਸ ਦੇ ਘਰ ਦਾਖਲ ਹੋ ਕੇ ਉਸ ਦੇ ਘਰ ਦੀਆਂ ਮਹਿਲਾਵਾਂ ਨਾਲ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ...ਕੁੱਟਮਾਰ ਦੀ ਸ਼ਿਕਾਰ ਹੋਈ ਮਹਿਲਾ ਦੀ ਹਾਲਤ ਇੰਨੀ ਖਰਾਬ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਈ ਬਿਆਨ ਨਹੀਂ ਦੇ ਸਕੀ....
 

NEXT VIDEOS