Punjab

Nangal Lubana 'ਚ ਚੱਲੀਆਂ ਗੋਲੀਆਂ,ਇੱਕ InjuredPunjabkesari TV

4 years ago

ਕਪੂਰਥਲਾ ਦੇ ਪਿੰਡ ਨੰਗਲ ਲੁਬਾਣਾ 'ਚ ਕੁਝ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ,ਜਿਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕਸ਼ਮੀਰ ਸਿੰਘ ਨਾਂ ਦੇ ਸ਼ਖਸ ਨੇ ਪੀੜਤ ਦੇ ਪਰਿਵਾਰ 'ਤੇ ਹਮਲਾ ਕਰ ਦਿਤਾ....ਹਮਲੇ 'ਚ ਸੁਰਿੰਦਰ ਸਿੰਘ ਜ਼ਖਮੀ ਹੋ ਗਿਆ...ਜਿਸਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

NEXT VIDEOS