Punjab

ਰੰਜਿਸ਼ ਦੇ ਚੱਲਦਿਆਂ ਨੌਜਵਾਨ 'ਤੇ ਕਾਤਲਾਨਾ ਹਮਲਾPunjabkesari TV

4 years ago

ਮੋਗਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ.....ਜਿਥੇ ਇਕ ਧਿਰ ਵਲੋਂ ਦੂਜੀ ਧਿਰ ਦੇ ਨੌਜਵਾਨ ਜਸਪਾਲ ਸਿੰਘ 'ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ....ਜਸਪਾਲ ਸਿੰਘ ਦੇ ਭਰਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸ਼ਾਮ ਨੂੰ ਖੇਤ ਤੋਂ ਵਾਪਸ ਆ ਰਿਹਾ ਸੀ ਕਿ ਕੁਝ ਵਿਅਕਤੀਆਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ

NEXT VIDEOS