PUNJAB 2019

Administration ਦੀ ਨਾਲਾਇਕੀ ਨੇ ਡੋਬਿਆ ਸ਼ਹਿਰPunjabkesari TV

73 views 29 days ago

ਤਸਵੀਰਾਂ ਸ੍ਰੀ ਚਮਕੌਰ ਸਾਹਿਬ ਦੀਆਂ ਨੇ.....ਜਿਥੇ ਤੇਜ਼ ਮੀਂਹ ਤੇ ਦਰਿਆਵਾਂ 'ਚ ਆਏ ਊਫਾਨ ਕਾਰਨ ਪਾਣੀ ਨੀਵੀਆਂ ਥਾਂਵਾ 'ਤੇ ਭਰਨਾ ਸ਼ੁਰੂ ਹੋ ਗਿਆ ਹੈ.....ਤਸਵੀਰਾਂ 'ਚ ਤੁਸੀਂ ਸਾਫ ਵੇਖ ਸਕਦੇ ਹੋ ਕਿ ਸ਼ਹਿਰ ਦੀਆਂ ਗਲੀਆਂ ਮੁੱਹਲਿਆਂ 'ਚ ਪਾਣੀ ਘਰਾਂ ਦੇ ਅੰਦਰ ਦਾਖਲ ਹੋ ਚੁੱਕਾ ਹੈ.....ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚਾਰੇ ਪਾਸੇ ਪਾਣੀ ਭਰ ਜਾਣ ਕਾਰਨ ਉਨ੍ਹਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਚੁੱਕਾ ਹੈ ਇਥੋਂ ਤੱਕ ਕੀ ਬਰਸਾਤੀ ਪਾਣੀ ਕਾਰਨ ਕਈ ਲੋਕਾਂ ਦੇ ਘਰਾਂ ਦੀਆਂ ਕੰਧਾਂ ਢਹਿ-ਢੇਰੀ ਹੋ ਚੁੱਕੀਆਂ ਨੇ.....ਲੋਕਾਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵਲੋਂ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਇਨ੍ਹਾਂ ਹਲਾਤਾਂ ਨਾਲ ਨਜਿੱਠਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ......