Punjab

Former PM Atal Bihari Vajpayee Ji ਦੀ ਪਹਿਲੀ ਬਰਸੀ, ਦਿੱਗਜ ਆਗੂਆਂ ਨੇ ਦਿੱਤੀ ਸ਼ਰਧਾਂਜਲੀPunjabkesari TV

4 years ago

#jagbani#Congress# FormerPMAtalBihariVajpayeeJi#BJP

ਭਾਜਪਾ ਦੇ ਦਿੱਗਜ ਨੇਤਾ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਪਲਿਹੀ ਬਰਸੀ ਹੈ.....ਜਿਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਰਹੂਮ ਅਟਲ ਬਿਹਾਰੀ ਵਾਜਪਾਈ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ.....ਇਨ੍ਹਾਂ ਤੋਂ ਇਲਾਵਾ ਕਈ ਦਿੱਗਜ ਆਗੂਆਂ ਨੇ ਅਟਲ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਜਿਨ੍ਹਾਂ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਨੇ...

NEXT VIDEOS