Punjab

Lift ਦੇ ਬਹਾਨੇ Jalandhar ਦੀ ਕੁੜੀ ਨਾਲ ਖੰਨਾ 'ਚ ਗੈਂਗਰੇਪPunjabkesari TV

4 years ago

ਜਲੰਧਰ ਦੀ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ 'ਚ ਪੁਲਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ...ਜਿਥੋਂ ਮਾਣਯੋਗ ਜੱਜ ਨੇ ਉਨ੍ਹਾਂ ਨੂੰ14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਐ ...ਦੱਸ ਦੇਈਏ ਕਿ ਪੀੜਤ ਲੜਕੀ ਨੇ ਪੁਲਸ ਨੂੰ ਬਿਆਨ ਦਿੱਤਾ ਸੀ ਕਿ 3 ਮਹੀਨੇ ਪਹਿਲਾਂ ਫੇਸਬੁੱਕ 'ਤੇ ਉਸਦੀ ਦੋਸਤੀ ਗੁਰਪ੍ਰੀਤ ਸਿੰਘ ਨਾਂ ਦੇ ਲੜਕੇ ਨਾਲ ਹੋਈ ਸੀ ..