PUNJAB 2020

Dhadrian Wale ਦੇ Akal Takhat Sahib 'ਤੇ ਇਲਜ਼ਾਮਾਂ 'ਤੇ ਬੋਲੇ ਜਥੇਦਾਰ Harpreet SinghPunjabkesari TV

1 views 7 months ago

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਵਿਵਾਦਤ ਬਿਆਨ 'ਤੇ ਭਖਿਆ ਵਿਵਾਦ ਫਿਲਹਾਲ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ... ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਦਿੱਤੇ ਮੰਗ ਪੱਤਰ ਦੇਣ ਤੋਂ ਬਾਅਦ ਢੱਡਰੀਆਂ ਵਾਲੇ ਵਲੋਂ ਕੀਤੀ ਗਈ ਟਿੱਪਣੀ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਐ... ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਹਰ ਸਿੱਖ ਦਾ  ਐ...ਤੇ ਹਰ ਕੋਈ ਇਥੇ ਆਪਣਾ ਪੱਖ ਰੱਖ ਸਕਦਾ ਐ ... ਪਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੱਖਪਾਤ ਦਾ ਦੋਸ਼ ਲਾਉਣਾ ਗਲਤ ਐ... ਬਾਕੀ ਢੱਡਰੀਆਂ ਵਾਲੇ ਖਿਲਾਫ ਪਹਿਲਾਂ ਵੀ ਕਈ ਸ਼ਿਕਾਇਤਾਂ ਮਿਲੀਆਂ ਹਨ...