Punjab

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਖੁੱਲੀਆਂ ਨਵੀਆਂ ਪਰਤਾਂPunjabkesari TV

5 years ago

ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਵੱਡਾ ਖੁਲਾਸਾ ਕੀਤਾ ਹੈ,,,,,,,,,    ਸਿੱਟ ਨੇ ਅਦਾਲਤ ਵਿੱਚ ਦੱਸਿਆ ਕਿ ਪੁਲਿਸ ਨੇ ਆਪਣੀਆਂ ਗੱਡੀਆਂ ਨੂੰ ਖੁਦ ਹੀ ਗੋਲੀਆਂ ਮਾਰੀਆਂ ਤੇ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਉਨ੍ਹਾਂ ਨੇ ਆਤਮ ਰੱਖਿਆ ਲਈ ਫਾਇਰਿੰਗ ਕੀਤੀ ਸੀ,,,,,,, ਸਿੱਟ ਨੇ ਇਸ ਆਧਾਰ 'ਤੇ ਹੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਤਿੰਨ ਦਿਲ ਲਈ ਰਿਮਾਂਡ ਹਾਸਲ ਕੀਤਾ ਤਾਂ ਜੋ ਉਸ ਕੋਲੋਂ ਗੱਡੀਆਂ ਨੂੰ ਗੋਲੀਆਂ ਮਾਰਨ ਵਾਲੀ ਰਾਈਫਲ ਬਰਾਮਦ ਕੀਤੀ ਜਾ ਸਕੇ,,,,, ਦੱਸ ਦੇਈਏ ਕੇ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕੀਤੇ ਚਰਨਜੀਤ ਸ਼ਰਮਾ ਤੋਂ ਅੱਠ ਦਿਨ ਦੇ ਰਿਮਾਂਡ ਦੌਰਾਨ ਪੁੱਛਗਿੱਛ ਮਗਰੋਂ ਇਹ ਖੁਲਾਸਾ ਕੀਤਾ ਹੈ,,,,,,,,,

NEXT VIDEOS