Punjab

Sunny Deol ਦੀ BJP 'ਚ ਐਂਟਰੀ 'ਤੇ ਵੇਖੋ ਕੀ ਬੋਲੇ AujlaPunjabkesari TV

5 years ago

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਪੂਰੇ ਲਾਮ ਲਸ਼ਕਰ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ....ਇਸ ਦੌਰਾਨ ਮੈਡਮ ਨਵਜੋਤ ਕੌਰ ਸਿੱਧੂ, ਸੁੱਖਜਿੰਦਰ ਸਿੰਘ ਸੁੱਖ ਸਰਕਾਰੀਆ, ਰਾਜ ਕੁਮਾਰ ਵੇਰਕਾ , ਏ. ਪੀ. ਸੋਨੀ ਤੇ ਹੋਰ ਕਾਂਗਰਸੀ ਆਗੂ ਵੀ ਨਾਲ ਸਨ...

NEXT VIDEOS