Punjab

ਵੇਖੋ Pinki ਤੇ Zira ਨੇ ਲੀਡਰਾਂ ਨੂੰ ਕੀ ਦਿੱਤੀ ਸਲਾਹPunjabkesari TV

4 years ago

550ਸਾਲਾ  ਗੁਰਪੁਰਬ ਨੂੰ ਸਮਰਪਿਤ ਫਿਰੋਜ਼ਪੁਰ ਦੇ ਗੁਰਦੁਆਰਾ ਸਾਰਾਗਾੜ੍ਹੀ ਸਾਹਿਬ 'ਚ ਸ੍ਰੀ ਆਖੰਡ ਪਾਠ ਦਾ ਭੋਗ ਪਾਇਆ ਗਿਆ।ਤਿੰਨ ਦਿਨੀਂ ਚੱਲੇ ਇਸ ਸਮਾਗਮ 'ਚ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਵਿਚਾਰ ਗੋਸ਼ਠੀਆਂ ਕਰਵਾਈਆਂ ਗਈਆਂ ਤੇ ਕੀਰਤਨ ਦਰਬਾਰ ਸਜਾਏ ਗਏ...ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਪੁੱਜੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਪਣੇ ਆਪ ਬਾਬੇ ਨਾਨਕ ਨੂੰ ਸਮਰਪਿਤ ਕਰਨ ਦੀ ਸਲਾਹ ਦਿੱਤੀ।