Punjab

Beas ਮਾਮਲਾ : Cheema ਦਾ Captain 'ਤੇ ਫੁੱਟਿਆ ਗੁੱਸਾPunjabkesari TV

4 years ago

ਬਿਆਸ 'ਚ ਦੂਸਰੀ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਦੀ ਸ਼ਰਮਨਾਕ ਘਟਨਾ ਦੇ ਖਿਲਾਫ ਜਿਥੇ ਆਮ ਜਨਤਾ ਸੜਕਾਂ 'ਤੇ ਉੱਤਰ ਚੁੱਕੀ ਹੈ....ਉਥੇ ਹੀ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ....ਹਰਪਾਲ ਚੀਮਾ ਨੇ ਮੰਗ ਕੀਤੀ ਕਿ ਪੂਰੇ ਦੇਸ਼ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਲਾਗੂ ਕਰਨ ਦੀ ਜ਼ਰੂਰਤ ਹੈ....ਉਥੇ ਹੀ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ ਤੇ ਕਾਨੂੰਨ ਦਾ ਕਿਸੇ ਨੂੰ ਖੌਫ ਨਹੀਂ ਰਿਹਾ...ਜਿਸ ਕਾਰਨ ਸਮਾਜ 'ਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਵਾਪਰ ਰਹੀਆਂ ਨੇ.....
 

NEXT VIDEOS