PUNJAB 2019

ਖਾਲਸਾਈ ਰੰਗ 'ਚ ਰੰਗੀ ਖਾਲਸਾ ਦੀ ਜਨਮ ਭੂਮੀPunjabkesari TV

972 views 7 months ago

ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸ਼ੁਰੂ ਹੋ ਗਿਆ.......ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ.... ਸ੍ਰੀ ਆਨੰਦਪੁਰ ਸਾਹਿਬ 'ਚ ਜਿਥੇ ਦਿਨ ਦੇ ਸਮੇਂ ਸੰਗਤਾਂ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਨੇ ...ਉਥੇ ਹੀ ਰਾਤ ਦੇ ਸਮੇਂ ਰੰਗ ਬਿਰੰਗੀਆਂ ਰੌਸ਼ਨੀਆਂ 'ਚ ਗੁਰੂਘਰ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਦਾ ਹੈ....ਇਸ ਮੌਕੇ ਆਨਦੰਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਰੌਣਕਾਂ ਲੱਗੀਆਂ ਹੋਈਆਂ ਨੇ.... ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਸ ਪਵਿੱਤਰ ਧਰਤੀ 'ਤੇ ਨਤਮਸਤਕ ਹੋਣ ਪਹੁੰਚ ਰਹੇ ਨੇ ....