Punjab

ਝੁੱਗੀਆਂ 'ਚ ਲੱਗੀ ਭਿਆਨਕ ਅੱਗ, 125 ਤੋਂ ਵੱਧ ਝੁੱਗੀਆਂ ਸੜ੍ਹ ਕੇ ਸੁਆਹPunjabkesari TV

4 years ago

ਭਿਆਨਕ ਅੱਗ ਦੀਆਂ ਇਹ ਤਸਵੀਰਾਂ ਹੁਸ਼ਿਆਰਪੁਰ ਦੀਆਂ ਨੇ...ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਫੁਗਲਾਨਾ 'ਚ ਝੁੱਗੀਆਂ 'ਚ ਭਿਆਨਕ ਅੱਗ ਲੱਗ ਗਈ....ਹਾਦਸੇ ਵੇਲੇ ਝੁੱਗੀਆਂ 'ਚ ਰਹਿਣ ਵਾਲੇ ਮਜਦੂਰ ਖੇਤਾਂ 'ਚ ਕੰਮ ਕਰਨ ਲਈ ਗਏ ਸਨ...ਜਿਸ ਕਾਰਨ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਅੱਗ ਨੇ ਅਜਿਹਾ ਤਾਂਡਵ ਮਚਾਇਆ ਕਿ ghar ਦਾ ਸਮਾਨ, ਨਗਦੀ ਤੇ ਸਭ ਕੁਝ ਸੜ੍ਹ ਕੇ ਸੁਆਹ ਹੋ ਗਿਆ....

NEXT VIDEOS