Punjab

ਧਾਰਾ 370 ਹਟਾਉਣ ਤੋਂ ਬਾਅਦ ਬੌਖਲਾਇਆ ਪਾਕਿਸਤਾਨPunjabkesari TV

4 years ago

ਜੰਮੂ-ਕਸ਼ਮੀਰ 'ਚ ਧਾਰਾ 370  ਖਤਮ ਕਰਨ ਤੋਂ ਬਾਅਦ ਪਾਕਿਸਤਾਨ ਤੇ ਪਾਕਿਸਤਾਨ ਦੇ ਨੇਤਾ ਆਪਣੇ ਹੋਸ਼ੋ-ਹਾਵਾਸ ਖੋ ਬੈਠੇ ਨੇ। ਭਾਰਤ ਸਰਕਾਰ ਦੇ ਇਤਿਹਾਸਕ ਫੈਸਲੇ ਤੋਂ ਠੀਕ ਇੱਕ ਦਿਨ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਸਦ 'ਚ ਬਿਆਨ ਦਿੰਦਿਆਂ ਕਿਹਾ ਕਿ ਧਾਰਾ ੩੭੦ ਖਤਮ ਕਰਨ ਦਾ ਫੈਸਲਾ ਸਰਾਸਰ ਗਲਤ ਹੈ। ਇਮਰਾਨ ਖਾਨ ਮੁਤਾਬਕ ਭਾਰਤ ਦੇ ਇਸ ਫੈਸਲੇ ਨਾਲ ਕਸ਼ਮੀਰ ਘਾਟੀ 'ਚ ਹਾਲਾਤ ਵਿਗੜ ਸਕਦੇ ਨੇ, ਜਿਨਾਂ ਲਈ ਭਾਰਤ ਮੁੜ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾ ਸਕਦਾ ਹੈ।

NEXT VIDEOS