Punjab

International ਨਗਰ ਕੀਰਤਨ Pakistan ਰਵਾਨਾPunjabkesari TV

4 years ago

#jagbani#Pakistan#International 
ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਇਆ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ.....ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਨੂੰ ਪਾਲਕੀ 'ਚ ਸਜਾ ਕੇ ਪਾਕਿਸਤਾਨ ਲੈ ਜਾਇਆ ਜਾ ਰਿਹਾ ਹੈ...