Punjab

jagbani headlines:ਨਿਰਭਿਆ ਦੇ ਦਰਿੰਦਿਆਂ ਦਾ ਨਵਾਂ ਡੈੱਥ ਵਾਰੰਟ ਜਾਰੀPunjabkesari TV

4 years ago

ਇਸ ਤੋਂ ਪਹਿਲਾਂ ਨਿਰਭਿਆ ਦੇ ਦੋਸ਼ੀ ਮੁਕੇਸ਼ ਕੁਮਾਰ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਕਾਰਨ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ 22 ਜਨਵਰੀ ਨੂੰ ਮੁਲਤਵੀ ਕਰ ਦਿੱਤੀ ਗਈ ਸੀ.... ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁਕੇਸ਼ ਦੀ ਰਹਿਮ ਦੀ ਪਟੀਸ਼ਨ ਅੱਜ ਖਾਰਿਜ਼ ਕਰ ਦਿੱਤੀ... ਜਿਸ ਤੋਂ ਬਾਅਦ ਦਿੱਲੀ ਦੀ ਅਦਾਲਤ ਨੇ ਦੋਸ਼ੀਆਂ ਨੂੰ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ...ਕਾਨੂੰਨ ਅਨੁਸਾਰ ਦੋਸ਼ੀ ਨੂੰ ਰਾਸ਼ਟਰਪਤੀ ਦੁਆਰਾ ਰਹਿਮ ਅਪੀਲ ਠੁਕਰਾਏ ਜਾਣ ਤੋਂ ਬਾਅਦ 14 ਦਿਨ ਦੇ ਸਮੇਂ ਤੋਂ ਬਾਅਦ ਹੀ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।  ਜਿਸ ਮੁਤਾਬਕ ਹੁਣ 1 ਫਰਵਰੀ ਨੂੰ 6 ਵਜੇ ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ...

NEXT VIDEOS