Punjab

jagbani headlines:ਕੈਪਟਨ ਸਰਕਾਰ ਨੂੰ ਵੱਡਾ ਝੱਟਕਾPunjabkesari TV

4 years ago

ਦੱਸ ਦਈਏ ਰਾਜਪਾਲ ਨੇ ਸੂਬਾ ਸਰਕਾਰ ਨੂੰ ਵਾਪਸ ਭੇਜੇ ਸੋਧ ਬਿੱਲ ਸਬੰਧੀ 13 ਮਾਮਲਿਆਂ ਬਾਰੇ ਜਾਣਕਾਰੀ ਮੰਗੀ ਹੈ।ਜਿਸ 'ਚ ਸਲਾਹਕਾਰਾਂ ਦੀਆਂ ਜ਼ਿੰਮੇਵਾਰੀਆਂ, ਡਿਊਟੀਆਂ, ਸੂਬੇ ਉੱਤੇ ਪੈਣ ਵਾਲੇ ਵਿੱਤੀ ਬੋਝ, ਨਿਯੁਕਤੀਆਂ ਦੀ ਕਾਨੂੰਨੀ ਪੱਖ ਤੋਂ ਜਾਇਜ਼ਤਾ ਤੇ ਜੁਆਬਦੇਹੀ ਬਾਰੇ ਪੁੱਛਿਆ ਹੈ।ਗੌਰਤਲਬ ਹੈ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਦੇ 6 ਤੇ 7 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤਾ ਗਿਆ ਸੀ। ਪਰ ਹੁਣ ਪੰਜਾਬ ਦੇ ਰਾਜਪਾਲ ਨੇ ਸਰਕਾਰ ਤੋਂ ਸਪੱਸ਼ਟੀਕਰਨ ਮੰਗੇ ਹਨ।