Punjab

ਵੱਡੀ ਖਬਰ: Drug Smuggling ਮਾਮਲੇ 'ਚ Jagdish Bhola ਦੋਸ਼ੀ ਕਰਾਰPunjabkesari TV

5 years ago

ਇਸ ਵੇਲੇ ਦੀ ਵੱਡੀ ਖਬਰ ਬਹੁਚਰਚਿਤ ਭੋਲਾ ਡਰੱਗ ਕੇਸ ਨਾਲ ਜੁੜੀ ਹੋਈ ਹੈ.... ਮੋਹਾਲੀ ਦੀ ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ 'ਚ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ  ਹੈ। ਜਗਦੀਸ਼ ਭੋਲਾ ਨੂੰ ਸੀ.ਬੀ.ਆਈ. ਕੋਰਟ ਵੱਲੋਂ 3 ਕੇਸਾਂ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਫਿਲਹਾਲ ਅਜੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਸਜ਼ਾ ਦਾ ਐਲਾਨ ਵੀ ਅੱਜ ਦੁਪਹਿਰ ਤੋਂ ਬਾਅਦ ਕੀਤਾ ਜਾ ਸਕਦਾ ਹੈ। 
 

NEXT VIDEOS