Punjab

Jalandhar Rickshaw Workers Union ਨੇ ਮਨਾਇਆ ਸੁਤੰਤਰਤਾ ਦਿਵਸPunjabkesari TV

4 years ago

Jalandhar Rickshaw Workers Union ਨੇ ਮਨਾਇਆ ਸੁਤੰਤਰਤਾ ਦਿਵਸ

ਤਸਵੀਰਾਂ ਜਲੰਧਰ ਰੇਲਵੇ ਸਟੇਸ਼ਨ ਦੀਆਂ ਨੇ.....ਜਿਥੇ ਰਿਕਸ਼ਾ ਮਜ਼ਦੂਰ ਸੰਘ ਵਲੋਂ ਸੁਤੰਤਰਤਾ ਦਿਵਸ ਤਿਰੰਗਾ ਲਹਿਰਾ ਕੇ ਮਨਾਇਆ ਗਿਆ....ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਮੁਖ ਸੰਪਾਦਕ ਸ੍ਰੀ ਵਿਜੇ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ਤਿਰੰਗਾ ਲਹਿਰਾ ਕੇ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ.....ਇਸ ਦੇ ਨਾਲ ਹੀ ਉਨ੍ਹਾਂ ਨੇ ਰਿਕਸ਼ਾ ਚਾਲਕਾਂ ਦੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਤੇ ਖਾਸ ਤੌਰ 'ਤੇ ਔਰਤਾਂ ਦਾ ਸਨਮਾਨ ਕਰਨ ਨੂੰ ਲੈ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ......

NEXT VIDEOS