Punjab

Jallianwala Bagh ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਆਉਣਗੇ Rahul GandhiPunjabkesari TV

4 years ago

13 ਅਪ੍ਰੈਲ, 1919 ਨੂੰ ਜਲ੍ਹਿਆਂਵਾਲੇ ਬਾਗ 'ਚ ਵਾਪਰੇ ਖੂਨੀ ਸਾਕੇ ਨੂੰ ਇਸ ਵਾਰ 100 ਸਾਲ ਪੂਰੇ ਹੋਣ ਜਾ ਰਹੇ ਨੇ.... ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਉਣ ਲਈ ਅੰਮ੍ਰਿਤਸਰ ਦੀ ਧਰਤੀ 'ਤੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਨੇ..... ਇਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਉਪ ਰਾਸ਼ਟਰਪਤੀ ਵੈਂਕੇਯਾ ਨਾਇਡੂ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਬੁੰਚ ਰਹੇ ਹਨ...
 

NEXT VIDEOS