Punjab

Jassi killing case : ਜੱਸੀ ਦੀ ਮਾਂ ਤੇ ਮਾਮੇ ਨੂੰ ਭੇਜਿਆ ਜੇਲ੍ਹPunjabkesari TV

5 years ago

ਜੱਸੀ ਕਿਲਿੰਗ ਕੇਸ 'ਚ ਜੱਸੀ ਦੀ ਮਾਂ ਤੇ ਮਾਮੇ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਕਸਟਡੀ 'ਚ ਭੇਜ ਦਿੱਤਾ ਐ...ਪੁਲਸ ਨੇ ਇਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਲਈ 2 ਦਿਨ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ਮੰਗ ਨੂੰ ਖਾਰਿਜ ਕਰਦਿਆਂ ਮੁਲਜ਼ਮਾਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ..ਪ੍ਰੇਮ ਵਿਆਹ ਕਰਵਾਉਣ ਵਾਲੀ ਕੈਨੇਡਾ ਦੀ ਵਸਨੀਕ ਜੱਸੀ ਦਾ 2000 'ਚ ਕਤਲ ਕਰ ਦਿੱਤਾ ਗਿਆ ਸੀ...ਕਤਲ ਦੀ ਸਾਜਿਸ਼ ਦੇ ਦੋਸ਼ 'ਚ ਜੱਸੀ ਦੀ ਮਾਂ ਤੇ ਮਾਮੇ ਨੂੰ ਭਾਰਤ ਲਿਆਂਦਾ ਗਿਆ ਸੀ, ਜਿਨ੍ਹਾਂ ਦਾ ਚਾਰ ਦਿਨ ਦਾ ਪੁਲਸ ਰਿਮਾਂਡ ਮਿਲਿਆ ਸੀ ਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ