PUNJAB 2019

ਜੌੜਾ ਫਾਟਕ ਰੇਲ ਹਾਦਸੇ ਦੀ ਬਰਸੀ ਮੌਕੇ ਸ੍ਰੀ ਸੁਖਮਣੀ ਸਾਹਿਬ ਦਾ ਪਾਠPunjabkesari TV

1 views 25 days ago

ਜੌੜਾ ਫਾਟਕ ਰੇਲ ਹਾਦਸੇ ਦੀ ਬਰਸੀ ਮੌਕੇ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ... ਪੀੜਤ ਪਰਿਵਾਰਾਂ ਨੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ... ਇਸ ਮੌਕੇ ਭਾਜਪਾ ਆਗੂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ...ਭਾਜਪਾ ਆਗੂਆਂ ਵਲੋਂ ਪੀੜਤਾਂ ਲਈ ਰਾਸ਼ਨ ਤੇ ਹੋਰ ਸਾਮਾਨ ਲਿਆਂਦਾ ਗਿਆ ... ਪਰ ਪੀੜਤਾਂ ਨੇ ਇਹ ਰਾਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ...ਇਸ ਮੌਕੇ ਕੈਪਟਨ ਸਰਕਾਰ ਤੇ ਨਵਜੋਤ ਸਿੱਧੂ 'ਤੇ ਵਰ੍ਹਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਕਾਂਗਰਸ ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਐ ... ਜਦਕਿ ਪੀੜਤਾਂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ