Punjab

550 ਸਾਲਾ ਪ੍ਰਕਾਸ਼ ਪੁਰਬ 'ਤੇ Canada ਦੇ ਸਿੱਖਾਂ ਦੀ ਸਪੈਸ਼ਲ Journey to KartarpurPunjabkesari TV

4 years ago

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ 'ਤੇ ਕੈਨੇਡਾ ਦੇ ਸਿੱਖਾਂ ਨੇ ਇਤਿਹਾਸ ਰਚਿਆ ਐ ... ਬੱਸ ਰਾਹੀਂ 17 ਦੇਸ਼ਾਂ 'ਚ ਸ਼ਾਂਤੀ ਦਾ ਸੰਦੇਸ਼ ਦਿੰਦੇ ਹੋਏ ਸਿੱਖ ਸ਼ਰਧਾਲੂਆਂ ਦਾ ਜਥਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ...ਦਰਬਾਰ ਸਾਹਿਬ ਪਹੁੰਚੇ ਇਸ ਸਿੱਖ ਜਥੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ... ਜਥੇ 'ਚ ਸ਼ਾਮਲ ਗੁਰਚਰਨ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਦੀ ਸੋਚ ਨੂੰ ਹਕੀਕਤ 'ਚ ਬਦਲਣ ਲਈ ਇਕ ਮੁਸਲਮਾਨ ਸ਼ਰਧਾਲੂ ਨੇ ਉਨ੍ਹਾਂ ਲਈ ਇਸ ਵਿਸ਼ੇਸ਼ ਬੱਸ ਦਾ ਪ੍ਰਬੰਧ ਕੀਤਾ... ਤੇ ਵੱਖ-ਵੱਖ ਦੇਸ਼ਾਂ 'ਚ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਤੇ ਸ਼ਾਂਤੀ ਦ ਸੰਦੇਸ਼ ਦਾ ਹੋਕਾ ਦਿੰਦੇ ਹੋਏ ਉਹ ਭਾਰਤ ਪਹੁੰਚੇ ਨੇ...
 

NEXT VIDEOS