Punjab

Jallianwala Bagh ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ Justice Jora SinghPunjabkesari TV

5 years ago

1919 'ਚ ਵਾਪਰੇ ਜਲਿਆਂਵਾਲਾ ਬਾਗ ਕਾਂਡ ਲਈ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗ ਲੈਣੀ ਚਾਹੀਦੀ ਐ... ਇਹ ਕਹਿਣਾ ਐ ਜਲੰਧਰ ਤੋਂ 'ਆਪ' ਉਮੀਦਵਾਰ ਜਸਟਿਸ ਜੋਰਾ ਸਿੰਘ ਦਾ, ਜੋ ਜਲਿਆਂਵਾਲਾ ਬਾਗ 'ਚ ਸ਼ਹੀਦਾਂ ਨੂੰ ਨਮਨ ਕਰ ਲਈ ਪਹੁੰਚੇ ਹੋਏ ਸਨ...ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰ ਜਸਟਿਸ ਜੋਰਾ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਉਹ ਹਮੇਸ਼ਾ ਬੇਇਨਸਾਫੀ ਦੇ ਖਿਲਾਫ ਲੜਦੇ ਰਹਿਣਗੇ.. ਉਨ੍ਹਾਂ ਅਫਸੋਸ ਜਤਾਇਆ ਕਿ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋ ਸਕੇ... 
 

NEXT VIDEOS