Punjab

ਨਗਰ ਨਿਗਮ ਦੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈPunjabkesari TV

4 years ago

ਜਲੰਧਰ ਨਗਰ ਨਿਗਮ ਵੱਲੋਂ ਰੈਣਕ ਬਾਜ਼ਾਰ 'ਚ ਟਿੱਕੀਆਂ ਵਾਲਾ ਚੌਂਕ ਨੂੰ ਹਟਾਉਣ ਤੋਂ ਬਾਅਦ ਵੀ ਲੋਕਾਂ ਵੱਲੋਂ ਫਿਰ ਤੋਂ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ....ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਬੁੱਧਵਾਰ ਨੂੰ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਨਗਰ ਨਿਗਮ ਦੇ ਇੰਸਪੈਕਟਰ ਸੁਭਾਸ਼ ਕੁਮਾਰ ਨੇ ਦੱਸਿਆ ਕਿ ਮਾਨਯੋਗ ਕਮਿਸ਼ਨਰ ਸਾਹਿਬ ਦੇ ਆਦੇਸ਼ ਹੋਣ ਦੇ ਬਾਵਜੂਦ ਵੀ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਨਹੀਂ ਹਟਾਏ ਜਾ ਰਹੇ,

NEXT VIDEOS