Punjab

ਅਕਾਲੀ ਦਲ ਲਈ ਸੰਗਰੂਰ ਜਿਲ੍ਹੇ ਤੋਂ ਆਈ ਬੁਰੀ ਖ਼ਬਰPunjabkesari TV

5 years ago

ਵਿਓ-ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਚੁੱਪੀ ਤੋਂ ਬਾਅਦ ਸੰਗਰੂਰ ਜਿਲੇ 'ਚ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ ,ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰ ਕਹੇ ਜਾਂਦੇ ਸਾਬਕਾ ਕੈਬਨਿਟ ਮੰਤਰੀ ਸਵ. ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਅਮਨਦੀਪ ਸਿੰਘ ਕਾਂਝਲਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ । ਜਿੰਨਾ ਦਾ ਕੇਵਲ ਸਿੰਘ ਢਿੱਲੋਂ ਨੇ ਪਾਰਟੀ 'ਚ ਸਵਾਗਤ ਕੀਤਾ 

NEXT VIDEOS