Punjab

Kathua Gangrape ਤੇ ਕਤਲ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾ ਦਾ ਐਲਾਨPunjabkesari TV

4 years ago

ਇਸ ਵੇਲੇ ਦੀ ਵੱਡੀ ਖਬਰ, ਕਠੂਆ ਗੈਂਗਰੇਪ ਤੇ ਕਤਲ ਮਾਮਲੇ ਵਿਚ ਅਦਾਲਤ ਨੇ ਅੱਜ ਇਨਸਾਫ ਕਰ ਦਿੱਤਾ.... ਵੱਡਾ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ 6 ਦੋਸ਼ੀਆਂ ਨੂੰ ਸਜ਼ਾ ਸੁਣਾ ਦਿੱਤੀ ਹੈ। ਪਠਾਨਕੋਟ ਅਦਾਲਤ ਨੇ 3 ਦੋਸ਼ੀਆਂ ਨੂੰ ਉਮਰਕੈਦ ਤੇ ਤਿੰਨ ਦੋਸ਼ੀਆਂ ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਹੈ..... 
 

NEXT VIDEOS