PUNJAB 2019

17 ਅਪ੍ਰੈਲ ਨੂੰ ਖਾਲਸਾਈ ਮਾਰਚ ਹੋਵੇਗਾ ਆਰੰਭPunjabkesari TV

669 views 4 months ago

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ ਮੋਰਚੇ ਦਾ ਅਗਲਾ ਪੜ੍ਹਾਅ ਸ਼ੁਰੂ ਹੋਣ ਜਾ ਰਿਹਾ ਐ...ਬਰਗਾੜੀ ਇਨਸਾਫ ਮੋਰਚੇ ਦੀ ਸਮਾਪਤੀ ਤੋਂ ਬਾਅਦ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ 'ਚ ਆਪਸੀ ਫੁੱਟ ਦੇਖਣ ਨੂੰ ਮਿਲੀ ਸੀ,  ਜਿਸਤੋਂ ਬਾਅਦ ਜੇਲ੍ਹ 'ਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਮਾਰੇ ਗਏ ਸਿੱਖਾਂ ਨੂੰ ਇਨਸਾਫ ਨਾ ਮਿਲਦਾ ਦੇਖ ਕਮੇਟੀ ਦਾ ਗਠਨ ਕੀਤਾ ਗਿਆ ਸੀ..ਹੁਣ ਇਹ ਕਮੇਟੀ ਇਨਸਾਫ ਮੋਰਚੇ ਦੇ ਅਗਲੇ ਪੜ੍ਹਾਅ ਤਹਿਤ ਖਾਲਸਾਈ ਮਾਰਚ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ਤੋਂ 17 ਅਪ੍ਰੈਲ ਨੂੰ ਸ਼ੁਰੂ ਕਰਨ ਜਾ ਰਹੀ ਐ...ਜੋ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਹੁੰਦਿਆਂ ਹੋਇਆ ਬਹਿਬਲ ਕਲਾਂ ਤੱਕ ਜਾਵੇਗਾ...