Punjab

ਗੁਰਦੁਆਰਾ ਕਮੇਟੀ 'ਤੇ ਮਜ੍ਹਬੀ ਸਿੱਖ ਔਰਤਾਂ ਨਾਲ ਕੁੱਟਮਾਰ ਦੇ ਦੋਸ਼, Video ViralPunjabkesari TV

4 years ago

ਸੜਕ 'ਤੇ ਬੈਠੀਆਂ ਰੋ ਰਹੀਆਂ ਇਨ੍ਹਾਂ ਔਰਤਾਂ ਦਾ ਕਹਿਣਾ ਹੈ ਕਿ ਇਨ੍ਹਾਂ ਨਾਲ ਕੁੱਟਮਾਰ ਹੋਈ ਹੈ .... ਇਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪਿੰਡ ਡਮਰੂ ਦੀ ਨਵੀਂ ਬਣੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਦਾ ਹਾਲ ਕੀਤਾ ਹੈ... ਔਰਤਾਂ ਮੁਤਾਬਕ ਉਹ ਗੁਰਦੁਆਰਾ ਸਾਹਿਬ ਵਿਚ ਬੀਤੇ 15 ਸਾਲਾਂ ਤੋਂ ਕੰਮ ਕਰ ਰਹੀਆਂ ਨੇ.... ਪਰ ਨਵੀਂ ਬਣੀ ਕਮੇਟੀ ਨੇ ਉਨ੍ਹਾਂ ਦੀ ਨੀਵੀਂ ਜਾਤ ਹੋਣ ਕਾਰਨ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਲੰਗਰ ਆਦਿ ਨੂੰ ਹੱਥ ਲਾਉਣ ਤੋਂ ਰੋਕਿਆ ਤੇ ਉਨ੍ਹਾਂ ਨੂੰ ਜਾਤੀਸੂਚਕ ਸ਼ਬਦ ਕਹੇ....  
 

NEXT VIDEOS