Punjab

ਮੋਹਾਲੀ ਤੋਂ ਦੁਬਈ ਜਾ ਰਹੇ ਲਖਵੀਰ ਦੀ ਗ੍ਰਿਫਤਾਰੀ 'ਤੇ ਮਾਪਿਆਂ ਨੇ ਚੁੱਕੇ ਸਵਾਲPunjabkesari TV

4 years ago

ਜਿਲਾ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਕਲਾਂ ਦੇ ਰਹਿਣ ਵਾਲੇ ਲਖਵੀਰ ਸਿੰਘ ਨੂੰ ਮੋਹਾਲੀ ਦੇ ਹਵਾਈ ਅੱਡੇ ਤੋਂ ਦੁਬਈ ਜਾਣ ਤੋਂ ਪਹਿਲਾਂ ਪੰਜਾਬ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਦੇ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ। ਫੜੇ ਗਏ ਲਖਵੀਰ 'ਤੇ ਅੱਤਵਾਦੀ ਗਤੀਵਿਧੀਆਂ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ ਹੈ। 

NEXT VIDEOS