Punjab

Nitin Gadkari ਨੇ ਪੰਜਾਬ ਦੇ ਪਾਣੀਆਂ ਲਈ ਕੀਤਾ ਵੱਡਾ ਐਲਾਨPunjabkesari TV

4 years ago

ਕੇਂਦਰੀ ਮੰਤਰੀ ਨਿਤਨ ਗਡਕਰੀ ਅੱਜ ਅੰਮ੍ਰਿਤਸਰ ਪਹੁੰਚੇ.... ਜਿੱਥੇ ਉਨ੍ਹਾਂ ਨੇ ਭਾਜਪਾ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ, ਉੱਥੇ ਉਨ੍ਹਾਂ ਦਿੱਲੀ-ਕੱਟੜਾ ਐਕਸਪ੍ਰੈੱਸ ਹਾਈਵੇਅ ਬਣਾਉਣ ਦਾ ਐਲਾਨ ਕੀਤਾ।.. ਇੰਨਾਂ ਹੀ ਨਹੀਂ ਉਨ੍ਹਾਂ ਪੰਜਾਬ 'ਚ ਪਾਣੀ ਦੀ ਸਮੱਸਿਆ ਦੇ ਹੱਲ ਦਾ ਵੀ ਵਾਅਦਾ ਕੀਤਾ ਤੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਉਹ ਪੰਜਾਬ ਦੀਆਂ ਨਦੀਆਂ 'ਤੇ ਛੇ ਡੈਮ ਬਣਾਉਣਗੇ...
 

NEXT VIDEOS