Punjab

ਸ਼ਤਾਬਦੀ ਸਮਾਗਮ ਨੂੰ ਲੈ ਸ਼੍ਰੌੰਮਣੀ ਕਮੇਟੀ ਨੇ ਦਿੱਤੀ ਕੈਪਟਨ ਨੂੰ ਨਸੀਹਤPunjabkesari TV

4 years ago

ਕਪੂਰਥਲਾ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼੍ਰੀ ਗੂਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ‘ਤੇ ਪਾਕਿਸਤਾਨ ਸਰਕਾਰ ਦਾ ਸੱਦਾ ਰੱਦ ਕੀਤੇ ਜਾਣ ਦੀ ਗੱਲ ‘ਤੇ ਸ਼੍ਰੌੰਮਣੀ ਕਮੇਟੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਹੈ.ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸ਼ਤਾਬਦੀ ਸਮਾਗਮ ਨੂੰ ਸਿਆਸਤ ਤੋਂ ਦੂਰ ਰਹਿ ਧਾਰਮਿਕ ਨਜ਼ਰ ਨਾਲ ਵੇਖਣਾ ਚਾਹੀਦਾ ਹੈ.ਉਨ੍ਹਾਂ ਕੈਪਟਨ ਅਮਰਿੰਦਰ ਸਮੇਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਾਕਿਸਤਾਨ ਜਾਣ ਦੀ ਨਸੀਹਤ ਦਿੱਤੀ ਹੈ.