Punjab

ਰਾਤ ਦੇ ਹਨੇਰੇ 'ਚ Pariwaar ਨਾਲ Loot,ਬੰਧਕ ਬਣਾ ਕੇ ਦਿੱਤਾ ਵਾਰਦਾਤ ਨੂੰ ਅੰਜਾਮPunjabkesari TV

4 years ago

ਤਰਨਤਾਰਨ ਦੇ ਪਿੰਡ ਕਿੜੀਆਂ ਵਿਖੇ ਸਾਬਕਾ ਸਰਪੰਚ ਦੇ ਪਰਿਵਾਰ ਨੂੰ ਕੁਝ ਹਥਿਆਰਬੰਦ ਲੁਟੇਰਿਆਂ ਨੇ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਰਪੰਚ ਅਕਾਲੀ ਦਲ ਨਾਲ ਸੰਬੰਧਿਤ ਹਨ।ਪਰਿਵਾਰ ਦੇ ਦੱਸਣ ਮੁਤਾਬਿਕ ਉਹ ਸੁੱਤੇ ਹੋਏ ਸਨ ਕਿ ਅਚਾਨਕ ਪੰਜ-ਛੇ ਦੇ ਕਰੀਬ ਨਕਾਬਪੋਸ਼ ਵਿਅਕਤੀਆਂ ਨੇ ਹਥਿਆਰਾਂ ਦੀ ਨੋਕ 'ਤੇ ਪਹਿਲਾਂ ਉਨ੍ਹਾਂ ਨੂੰ ਬੰਧਕ ਬਣਾਇਆ ਤੇ ਬਾਅਦ 'ਚ ਅਲਮਾਰੀ 'ਚ ਪਏ ਕਰੀਬ ਇੱਕ ਲੱਖ ਸੱਤਰ ਹਜ਼ਾਰ ਰੁਪਤੇ ਤੇ 12 ਤੋਲੇ ਸੋਨਾ ਲੈ ਕੇ ਫਰਾਰ ਹੋ ਗਏ।