Punjab

ਕਤਲ ਕੇਸ 'ਚੋਂ ਮਨਜੀਤ ਧਨੇਰ ਦੀ ਰਿਹਾਈ,ਕਿਸਾਨ ਯੂਨੀਅਨਾਂ 'ਚ ਖੁਸ਼ੀ ਦੀ ਲਹਿਰPunjabkesari TV

4 years ago

ਕਤਲ ਕੇਸ 'ਚ ਸਜ਼ਾ ਕੱਟ ਰਹੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਦੀ ਰਿਹਾਈ ਦੇ ਫੈਸਲੇ 'ਤੇ ਕਿਸਾਨ ਯੂਨੀਅਨਾਂ 'ਚ ਖੁਸ਼ੀ ਦੀ ਲਹਿਰ ਹੈ...ਜਾਣਕਾਰੀ ਮੁਤਾਬਿਕ ਧਨ੍ਰੇ ਪਿਛਲੀ ੩੦ ਸਤੰਬਰ ਤੋਂ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ੪੨ ਕਿਸਾਨ ਜਥੇਬੰਦੀਆਂ ਬਰਨਾਲਾ ਦੀ ਸਬ ਜੇਲ੍ਹ ਦੇ ਅੱਗੇ ਧਰਨੇ 'ਤੇ ਬੈਠੀਆਂ ਹੋਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਧਨੇਰ ਦੀ ਰਿਹਾਈ 'ਤੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਦਸਤਖ਼ਤ ਕਰ ਦਿੱਤੇ ਨੇ ਤੇ ਅਗਲੀ ਕਾਰਵਾਈ ਲਈ ਫਾਇਲ ਮੁੱਖਮੰਤਰੀ ਦਫ਼ਤਰ ਜਾ ਚੁੱਕੀ ਹੈ। ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਇਸ ਫੈਸਲੇ ਨੂੰ ਇਤਿਹਾਸਿਕ ਜਿੱਤ ਦੱਸਿਆ ਹੈ...  

NEXT VIDEOS